"ਚੰਨ-ਤਾਰਿਆਂ ਨਾਲ ਸੀ ਸਾਂਝ ਪਹਿਲਾਂ,.ਹੁਣ ਉਹ ਵੀ ਸਾਨੂੰ ਰੁਵਾ ਜਾਂਦੇ ਨੇ, ਰਾਤੀਂ ਅੱਖੀਆਂ ਚ ਨੀਂਦ ਤਾਂ ਆਵੇ ਨਾ, ਉਸਦੀ ਯਾਦ ਦੇ ਹੰਝੂ ਜ਼ਰੂਰ ਆ ਜਾਂਦੇ"