ਮੇਰੇ ਦਾਤਿਆ

[Gur-e]

Prime VIP
ਔਖੇ ਸੌਖੇ ਰਾਹਾਂ ਚੋਂ ਲੰਘਾਈਂ ਮੇਰੇ ਦਾਤਿਆ,
ਸਦਾ ਹੱਕ ਸੱਚ ਦੀ ਖੁਆਈਂ ਮੇਰੇ ਦਾਤਿਆ,
ਪਿੱਛੋਂ ਪਛਤਾਉਂਣਾ ਪਵੇ ਪਾ ਕੇ ਨੀਂਵੀਂ ਜਿਸ ਤੋਂ
ਕੋਈ ਐਸਾ ਕੰਮ ਨਾ ਕਰਾਂਈਂ ਮੇਰੇ ਦਾਤਿਆ,

By - Oaan
 
smiley32.gif
smiley32.gif
smiley32.gif
smiley32.gif
 
Top