ਔਖੇ ਸੌਖੇ ਰਾਹਾਂ ਚੋਂ ਲੰਘਾਈਂ ਮੇਰੇ ਦਾਤਿਆ, ਸਦਾ ਹੱਕ ਸੱਚ ਦੀ ਖੁਆਈਂ ਮੇਰੇ ਦਾਤਿਆ, ਪਿੱਛੋਂ ਪਛਤਾਉਂਣਾ ਪਵੇ ਪਾ ਕੇ ਨੀਂਵੀਂ ਜਿਸ ਤੋਂ ਕੋਈ ਐਸਾ ਕੰਮ ਨਾ ਕਰਾਂਈਂ ਮੇਰੇ ਦਾਤਿਆ, By - Oaan