ਉਹ ਕਹਿੰਦੀ ਦੱਸ ਤੂੰ ਮੈਂਨੂੰ ਕਿੰਨਾ ਪਿਆਰ ਕਰਦਾ ਏ, ਮੇਰੇ ਕੋਲ ਉਹਦੇ ਇਸ ਸਵਾਲ ਦਾ ਜਵਾਬ ਨਹੀਂ ਸੀ, ਮੈਂ ਨਲੈਕ ਮੁੜ ਆਇਆ ਚੁੱਪ-ਚਾਪ ਉਹਦੇ ਪਿੰਡ ਚੋਂ, ਕਿਉਂ ਕੀ ਮੇਰੇ ਕੋਲ ਅੰਬਰਾਂ ਦੇ ਤਾਰਿਆ ਦਾ ਹਿਸਾਬ ਨਹੀ ਸੀ,,