ਲਿਸ਼ਕਦੇ ਨੇ ਸ਼ੀਸ਼ੇ ਮੈਲੀ ਨੁਹਾਰ

→ ✰ Dead . UnP ✰ ←

→ Pendu ✰ ←
Staff member
ਬੇਦਾਗ ਨੇ ਉਹ ਸਾਰੇ ਬੱਸ ਦਾਗਦਾਰ ਮੈਂ ਹੀ
ਉਹ ਲਿਸ਼ਕਦੇ ਨੇ ਸ਼ੀਸ਼ੇ ਮੈਲੀ ਨੁਹਾਰ ਮੈਂ ਹੀ
ਤੁਸੀਂ ਖੁਦ ਹੀ ਧਿਆਨ ਮਾਰੋ, ਕਿੰਨਾ ਕਠਿਨ ਹੈ ਯਾਰੋਂ,
ਏਨੇ ਖੁਦਾਵਾਂ ਅੰਦਰ ਇਨਸਾਨ ਹੋ ਕੇ ਜਿਉਣਾ;


Surjit singh patar
 
Top