ਕਿਸੇ ਹੋਰ ਤੇ ਇਤਬਾਰ

→ ✰ Dead . UnP ✰ ←

→ Pendu ✰ ←
Staff member
ਜਿੰਦਗੀ ਨੂੰ ਪਿਆਰ ਅਸੀ ਤੇਰੇ ਤੋ ਜਿਆਦਾ ਨਹੀ ਕਰਦੇ,_
ਕਿਸੇ ਹੋਰ ਤੇ ਇਤਬਾਰ ਅਸੀ ਤੇਰੇ ਤੋ ਜਿਆਦਾ ਨਹੀ ਕਰਦੇ,__
ਤੂੰ ਜੀਅ ਸਕੇ ਮੇਰੇ ਬਿਨਾ ਇਹ ਤਾ ਚਗੀ ਗੱਲ ਹੈ,ਸੱਜਨਾ,__
ਪਰ ਅਸੀ ਜੀਅ ਲਵਾਗੇ ਤੇਰੇ ਬਿਨਾ ਇਹ ਵਾਧਾ ਨਹੀ ਕਰਦੇ__________
Unknown
 
Top