ਨਿੱਤ ਸੌ ਸੌ ਕਸਮਾਂ ਪਾਉਂਦੀ ਸੀ

→ ✰ Dead . UnP ✰ ←

→ Pendu ✰ ←
Staff member
ਉਂਝ ਤਾਂ ਉਹ ਕਮਲੀ ਜਿਹੀ ਮੈਨੂੰ ਜਾਨੋ ਵੱਧ ਕੇ ਚਾਹੁੰਦੀ ਸੀ,,,
ਵੱਖ ਕਦੇ ਨਾ ਹੋਣ ਦੀਆਂ ਨਿੱਤ ਸੌ ਸੌ ਕਸਮਾਂ ਪਾਉਂਦੀ ਸੀ|,,,

ਪਰ ਵਕਤ ਹਨੇਰੀ ਅੱਗੇ ਆਖਰ ਨੂੰ ਉਹ ਵੀ ਟੁੱਟ ਗਈ ਸੀ,,,
ਰੁੱਖ ਹਵਾ ਦਾ ਦੇਖ ਕੇ ਭਾਰੇ ਪਾਸੇ ਦੇ ਵੱਲ ਝੁੱਕ ਗਈ ਸੀ,,,

ਸੱਭ ਕੁਝ ਜ਼ਰ ਲਿਆ ਆਹ ਗੱਲ ਅੱਜ ਵੀ ਦਿਲ ਨੂੰ ਡੰਗ ਜਾਂਦੀ, ,,
ਜੇ ਜਾਂਦੀ ਹੋਈ ਪਲਟ ਕੇ ਪਿੱਛੇ ਦੇਖ ਲੈਂਦੀ, ਬਾਕੀ ਜਿੰਦਗੀ ਸੌਖੀ ਲੰਗ ਜਾਂਦੀ


_________
Unknown
 

JUGGY D

BACK TO BASIC
ਸੱਭ ਕੁਝ ਜ਼ਰ ਲਿਆ ਆਹ ਗੱਲ ਅੱਜ ਵੀ ਦਿਲ ਨੂੰ ਡੰਗ ਜਾਂਦੀ, ,,
ਜੇ ਜਾਂਦੀ ਹੋਈ ਪਲਟ ਕੇ ਪਿੱਛੇ ਦੇਖ ਲੈਂਦੀ, ਬਾਕੀ ਜਿੰਦਗੀ ਸੌਖੀ ਲੰਗ ਜਾਂਦੀ


too nice :wah :wah
 
Top