ਲੱਕ ਤੇ ਪੈਂਟ ਨੀਂ ਖੜ੍ਹਦੀ

ਲੱਕ ਤੇ ਪੈਂਟ ਨੀਂ ਖੜ੍ਹਦੀ ਉਂ ਕਹਿਣਗੇ ਬੌਡੀ ਬਣਾਈ ਆ,
ਫੋਟੋ ਕੁੜੀ ਨਾਲ ਖਿਚਾਕੇ ਫੇਸਬੁੱਕ ਤੇ ਪਾਕੇ ਕਹਿਣ ਥੋਡੀ ਭਰਜਾਈ ਆ,

ਸਕੀ ਭੈਣ ਦਾ ਮੋਹ ਨੀਂ ਕਰਦੇ ਫੇਸਬੁੱਕ ਤੇ ਭੈਣਾਂ ਬਣਾਉਂਦੇ ਨੇ,
ਸ਼ਕਲ ਨੀਂ ਵੇਂਹਦੇ ਆਵਦੀ ਪਿਓ ਨੂੰ ਕਹਿ ਬੁੜ੍ਹਾ ਬੁਲਾਉਂਦੇ ਨੇ,

ਭਗਤ ਸਿਹੁੰ ਦੀਆਂ ਗੱਲਾਂ ਕਰਦੇ ਊਂ ਨੇ ਸਾਰੇ ਪਿੱਠੂ ਸਰਕਾਰਾਂ ਦੇ,
ਗੁਰੂਆਂ ਪੀਰਾਂ ਦੀ ਧਰਤੀ ਤੇ ਪਿੰਡੇ ਵਿਕਦੇ ਨਾਰਾਂ ਦੇ..!!


unknown
 
Top