ਮੁਲ ਪਾਣੀ ਦਾ ਨਹੀ

bhandohal

Well-known member
ਮੁਲ ਪਾਣੀ ਦਾ ਨਹੀ ਪਿਆਸ ਦਾ ਹੁੰਦਾ ,
ਮੁਲ ਮੌਤ ਦਾ ਨਹੀ ਸਾਹ ਦਾ ਹੁੰਦਾ,
ਦੋਸਤ ਤਾ ਤਾਂ ਬਥੇਰੇ ਹੁੰਦੇ ਨੇ ਜਿੰਦਗੀ ਚ,
ਮੁਲ ਦੋਸਤੀ ਦਾ ਨਹੀ ਵਿਸ਼ਵਾਸ ਦਾ ਹੁੰਦਾ:)

param
 
Top