ਰੁਲ

bhandohal

Well-known member
ਸੌਖੀ ਇਸ਼ਕ ਦੀ ਬਾਜ਼ੀ ਨਹੀਂ,

ਅਸੀਂ ਜਿੰਨਾ ਪਿੱਛੇ ਰੁਲ ਗਏ,.

ਉਹ ਤਾਂ ਬੋਲ ਕੇ ਰਾਜ਼ੀ ਨਹੀਂ,

ਅਸੀਂ ਲਿੱਖ-ਲਿੱਖ ਚਿੱਠੀਆਂ ਪਾਉਂਦੇ ਰਹੇ,

ਉਹ ਬਿਨਾਂ ਪੜੇ ਹੀ ਤੀਲੀ ਲਾਉਂਦੇ ਰਹੇ.,

ਇਸੇ ਉਮੀਦ ਵਿੱਚ ਲੰਘ ਗਈ ਜ਼ਿੰਦਗੀ ਸਾਡੀ,.

ਉਹ ਰੁੱਸਦੇ ਰਹੇ ਅਸੀਂ ਮਨਾਉਂਦੇ ਰਹੇ,

ਚੰਨ-ਤਾਰਿਆਂ ਨਾਲ ਸੀ ਸਾਂਝ ਪਹਿਲਾਂ,.

ਹੁਣ ਉਹ ਵੀ ਸਾਨੂੰ ਰੁਵਾ ਜਾਂਦੇ ਨੇ,

ਰਾਤੀਂ ਅੱਖੀਆਂ ਚ ਨੀਂਦ ਤਾਂ ਆਵੇ ਨਾ,

ਉਸਦੀ ਯਾਦ ਦੇ ਹੰਝੂ ਜ਼ਰੂਰ ਆ ਜਾਂਦੇ ਨੇ..............:)


param
 
Top