ਦਿਨ ਗੁਜ਼ਰੇ, ਮਹੀਨੇ ਗੁਜ਼ਰੇ, ਗੁਜ਼ਰ ਜਾਣਗੇ ਸਾਲ ਨਾ ਪਿੱਛੇ ਮੁੜਕੇ ਤੱਕਿਆ, ਨਾ ਕੀਤਾ ਸਾਡਾ ਖਿਆਲ ਕਿਹੜੇ ਰਾਹ ਚੋਂ ਲੱਭੀਏ ਤੈਨੂੰ, ਸਾਨੂੰ ਸਮਝ ਨਾ ਆਵੇ ਤੂੰ ਕੀ ਜਾਣੇ ਬਿਨ ਤੇਰੇ, ਸਾਡਾ ਜੀਣਾ ਹੋਇਆ ਮੁਹਾਲ by raj