♥♥ ਇਹ ਇਸ਼ਕ ਦਾਤ ਤਾਂ ਰੱਬ ਦੀ ਏ............ ਹਰ ਵੇਲੇ ਰਮਜ਼ ਯਾਰ ਦੀ ਲੱਭਦੀ ਏ ♥♥ ♥♥ ਇਹ ਦਾਤ ਏ ਪੀਰ ਫਕੀਰਾਂ ਦੀ .............ਕਈਆਂ ਰਾਂਝਿਆਂ ਤੇ ਕਈਆਂ ਹੀਰਾਂ ਦੀ ♥♥ ♥♥ ਲੋਕੀਂ ਆਖਦੇ ਇਹਦੇ ਜਿਹੀ ਭੁੱਲ ਨਾ ਕੋਈ ... ਪਰ ਇਸ ਭੁੱਲ ਦਾ ਵੀ ਮੁੱਲ ਨਾ ਕੋਈ by hsrry