ਨਿਭਾਉਣ ਵਾਲਿਆ ਦੀ ਗੱਲ ਹੋਰ ਹੁਂਦੀ ਆ ਲੋਰ ਵੇਲੇ ਕਂਮ ਆਉਣ ਵਾਲਿਆ ਦੀ ਗੱਲ ਹੋਰ ਹੁਂਦੀ ਆ ਗੱਲਾਂ ਤਾ ਸਾਰੀ ਦੁਨੀਆ ਮਾਰਦੀ ਆ ਇੱਕ ਅਵਾਜ ਤੇ ਆਉਣ ਵਾਲਿਆ ਦੀ ਗੱਲ ਹੋਰ ਹੁਂਦੀ ਆ!! by param