ਸਭ ਇੱਥੇ ਰਹਿ ਜਾਣਾ ਬੰਦਿਆ ਮਾਣ ਨਾ ਕਰ, ਸੱਚਾ ਪਿਆਰ ਨਿਭਾ ਲੈ,ਅਹਿਸਾਨ ਨਾ ਕਰ ਆਸ ਲੈ ਕੇ ਆਵੇ ਜੇ ਕੋਈ ਤੇਰੇ ਦਰ ਤੇ,ਓਹਨੂੰ ਕੁਝ ਕੁ ਪਲਾਂ ਦ ਮਹਿਮਾਣ ਨਾ ਕਰ ਸਿਰ ਦੇ ਕੇ ਬੋਲ ਨਿਭਾਉਂਦੇ ਲੋਕ ਯਾਰੀਆਂ, ਨਹੀ ਨਿਭਦੀ ਤਾਂ ਐਸੀ ਜੁਬਾਨ ਨਾ ਕਰ! by kamla maan