ਜੋ ਹਰ

bhandohal

Well-known member
ਕਿਸਮਤ ਦੇ ਹੱਥੋ ਉਹ ਹੀ ਮਜ਼ਬੂਰ ਹੁੰਦੇ ਨੇ,
ਜੋ ਹਕੀਕਤ ਤੋ ਬਹੁਤ ਦੂਰ ਹੁੰਦੇ ਨੇ,
ਹਮੇਸ਼ਾ ਸਜ਼ਾ ਦਾ ਸ਼ਿਕਾਰ ਉਹ ਹੁੰਦੇ ਨੇ ,
ਜੋ ਹਰ ਪਾਸਿੳ ਬੇ-ਕਸੂਰ ਹੁੰਦੇ ਨੇ:)


bye kang
 
Top