ਇੱਕ ਦਿਨ ਜਿੰਦਗੀ ਨੇ ਸੁਪਨਿਆਂ ਨੂੰ ਪੁਛਿਆ "ਤੁਸੀਂ ਪੂਰੇ ਕਦੋਂ ਹੋਵੋਗੇ" ਸੁਪਨੇ ਹੱਸੇ ਤੇ ਬੋਲੇ " ਕਦੀ ਵੀ ਨਹੀਂ ! ਕਿਉਂਕਿ ਜਿਸ ਦਿਨ ਸਭ ਸੁਪਨੇ ਪੂਰੇ ਹੋ ਗਏ, ਓਸ ਦਿਨ ਸੁਪਨਿਆਂ ਦੀ ਕੀਮਤ ਖਤਮ ਹੋ ਜਾਨੀ ਆ .... by arry