♥ ਦਿਨ,ਰਾਤ ਮਹੀਨੇ ਸਾਲ ਤੋ ਅੱਗੇ ਨਹੀ ਗਏ,_ ਤੇ ਅਸੀ ਵੀ ਇੱਕ ਤੇਰੇ ਖਿਆਲ ਤੋ ਅੱਗੇ ਨਹੀ ਗਏ,_ ਲੋਕਾ ਨੇ ਤਾ ਰੋਜ਼ ਮੰਗਿਆ ਨਵਾ ਕੁੱਝ ਰੱਬ ਤੋ ,_ ਇੱਕ ਅਸੀ ਹੀ ਤੇਰੇ ਸਵਾਲ ਤੋ ਅੱਗੇ ਨਹੀ ਗਏ♥ by jas