ਅੱਥਰੂ

Arun Bhardwaj

-->> Rule-Breaker <<--
...ਇਹਨਾਂ ਅੱਥਰੂਆ ਨੂੰ ਕਿਵੇ ਰੋਕਾਂ __ਇਹ ਮੱਲੋ ਜ਼ੋਰੀ ਵਹਿੰਦੇ ਨੇ,
ਜੀਹਦੇ ਲੇਖੇ ਲਾਈ ਜ਼ਿੰਦਗਾਨੀ __ਉਹਨੂੰ ਲੱਭਣ ਨੂੰ ਕਹਿੰਦੇ ਨੇ,
ਕੀ ਪਤਾ ਇਹਨਾਂ ਚੰਦਰਿਆ ਨੂੰ ਕਿ.....
...ਉਹ ਅੱਜਕੱਲ ਸਾਨੂੰ ਛੱਡਕੇ ਗੈਰਾਂ ਨਾਲ ਰਹਿੰਦੇ ਨੇ.....?




By:- Vijay Momi
 
Top