ਜਿਊਂਦੇ ਰਹੇ ਤਾਂ ਪਿਆਰ ਕਰਦੇ ਰਹਾਂਗੇ ਤੈਨੂੰ,,ਮਰ ਗਏ ਤਾਂ ਗੱਲ ਹੋਰ ਹੈ,, ਮਰ ਕੇ ਵੀ ਤਾਰਾ ਬਣ ਤੱਕਦੇ ਰਹਾਂਗੇ ਤੈਨੂੰ,,ਟੁੱਟ ਗਏ ਤਾਂ ਗੱਲ ਹੋਰ ਹੈ,,,