ਜਿਹੜਾ ਵੇਲਾ ਲੰਘ ਜਾਵੇ

ਹਵਾ ਦੇ ਬੁੱਲੇ ਦਾ ਹਿਸਾਬ ਕਿਉ ਰੱਖਣਾ,
ਜਿਹੜਾ ਵੇਲਾ ਲੰਘ ਜਾਵੇ ਉਹਨੂੰ ਯਾਦ ਕਿਉ ਰੱਖਣਾ,
ਬੱਸ ਇਹੋ ਸੋਚ ਕੇ ਹੱਸਦa ਆ ਮੈਂ ,
ਕੇ ਆਪਣਿਆ ਗਮਾਂ ਨਾਲ ਦੂਜਿਆਂ ਨੂੰ ਉਦਾਸ ਕਿਉ ਰੱਖਣਾ


by Unknown
 
Top