ਤੇਰੀ ਭੋਲੀ-ਭਾਲੀ ਸੂਰਤ ਨੇ,ਮੇਰੇ ਨਾਲ ਜੋ ਕਰੀ ਸ਼ੈਤ&#2

ਤੇਰੀ ਭੋਲੀ-ਭਾਲੀ ਸੂਰਤ ਨੇ,ਮੇਰੇ ਨਾਲ ਜੋ ਕਰੀ ਸ਼ੈਤਾਨੀ ਏ.....
ਕਦੇ ਸੋਚਾਂ ਤੇਰੀ ਚਾਲਾਕੀ ਏ, ਕਦੇ ਸੋਚਾਂ ਤੇਰੀ ਨਾਦਾਨੀ ਏ......
ਰੱਬ ਕਰਕੇ ਐਸੀ ਪੋਹ ਆਵੇ, ਤੇਰੇ ਦਿਲ ਵਿਚ ਮੇਰਾ ਮੋਹ ਆਵੇ....
ਤੇਰੇ ਨਰਮ ਜੇਹੇ ਇੰਨਾਂ ਬੁਲ੍ਹਾਂ ਨੂੰ, ਕਦੇ ਨਾਮ ਮੇਰਾ ਵੀ ਛੋਹ ਜਾਵੇ....
ਕਦੇ ਸੋਚਾਂ ਤੂੰ ਮੇਰੀ ਆਪਣੀ ਏ, ਕਦੇ ਸੋਚਾਂ ਚੀਜ ਬੇਗਾਨੀ ਏ¤.....
ਤੇਰੀ ਭੋਲੀ-ਭਾਲੀ ਸੂਰਤ ਨੇ,ਮੇਰੇ ਨਾਲ ਜੋ ਕਰੀ ਸ਼ੈਤਾਨੀ ਏ.....
ਕਦੇ ਸੋਚਾਂ ਤੇਰੀ ਚਾਲਾਕੀ ਏ, ਕਦੇ ਸੋਚਾਂ ਤੇਰੀ ਨਾਦਾਨੀ ਏ......
ਤੈਨੂ ਚਾਹੁਣ ਵਾਲੇ ਤਾਂ ਲੱਖਾਂ ਨੇ, ਹਰ ਇਕ ਡਿਯਨ ਤੇਰੇ ਤੇ ਅੱਖਾਂ ਨੇ....
ਕੀ ਪਿਆਰ ਵਫਾਵਾਂ ਦਾ ਮੁੱਲ ਪਾਉਣਾ, ਇੰਨਾਂ ਉਜੜੇ ਰਾਹਾਂ ਦੇ ਕੱਖਾਂ ਨੇ....
ਕਦੇ ਸੋਚਾਂ ਪਿਆਰ ਰੂਹਾਨੀ ਏ, ਕਦੇ ਸੋਚਾਂ ਪਿਆਰ ਜਿਸਮਾਨੀ ਏ.......
ਤੇਰੀ ਭੋਲੀ-ਭਾਲੀ ਸੂਰਤ ਨੇ,ਮੇਰੇ ਨਾਲ ਜੋ ਕਰੀ ਸ਼ੈਤਾਨੀ ਏ.....
ਕਦੇ ਸੋਚਾਂ ਤੇਰੀ ਚਾਲਾਕੀ ਏ, ਕਦੇ ਸੋਚਾਂ ਤੇਰੀ ਨਾਦਾਨੀ ਏ¤......
ਪਹਿਲਾਂ ਚੋਰੀ ਚੋਰੀ ਤਕਦੀ ਏ, ਫੇਰ ਤੱਕ ਕੇ ਪਾਸਾ ਵੱਟਦੀ ਏ........
ਜਾਂ ਤੱਕ ਕੇ ਮੈਨੂੰ ਤੱਕਦੀ ਏ, ਜਾਂ ਤੱਕ ਕੇ ਅੱਖਾਂ ਗੱਡਦੀ ਏ.........
ਕਦੇ ਸੋਚਾਂ ਤੇਰੀ ਸ਼ਰਮਾਈ ਏ, ਕਦੇ ਸੋਚਾਂ ਤੇਰੀ ਅਦ੍ਬਾਨੀ ਏ......
ਤੇਰੀ ਭੋਲੀ-ਭਾਲੀ ਸੂਰਤ ਨੇ,ਮੇਰੇ ਨਾਲ ਜੋ ਕਰੀ ਸ਼ੈਤਾਨੀ ਏ.....
ਕਦੇ ਸੋਚਾਂ ਤੇਰੀ ਚਾਲਾਕੀ ਏ, ਕਦੇ ਸੋਚਾਂ ਤੇਰੀ ਨਾਦਾਨੀ ਏ......
ਤੇਰੇ ਬਾਝ ਜੇ ਮੇਰਾ ਸਰ ਜਾਂਦਾ, ਇਹ ਦਿਲ ਵਿਛੋੜਾ ਜਰ ਜਾਂਦਾ.......
ਦੋ ਪਾਲ ਜੇ ਮੇਰੇ ਨਾਲ ਹੱਸ ਲੈਂਦੀ, ਤੇਰਾ ਇਹ ਦੀਵਾਨਾ ਮਾਰ ਜਾਂਦਾ.........
ਕਦੇ ਸੋਚਾਂ ਤੇਰੀ ਗੁਸਤਾਖੀ ਏ, ਕਦੇ ਸੋਚਾਂ ਤੇਰੀ ਬੇਈਮਾਨੀ ਏ¤.........
ਤੇਰੀ ਭੋਲੀ-ਭਾਲੀ ਸੂਰਤ ਨੇ,ਮੇਰੇ ਨਾਲ ਜੋ ਕਰੀ ਸ਼ੈਤਾਨੀ ਏ.....
ਕਦੇ ਸੋਚਾਂ ਤੇਰੀ ਚਾਲਾਕੀ ਏ, ਕਦੇ ਸੋਚਾਂ ਤੇਰੀ ਨਾਦਾਨੀ ਏ....
 
Re: ਤੇਰੀ ਭੋਲੀ-ਭਾਲੀ ਸੂਰਤ ਨੇ,ਮੇਰੇ ਨਾਲ ਜੋ ਕਰੀ ਸ਼ੈ&#2596

wah g wah
who's wrote this poem :wah
 
$hokeen J@tt

Prime VIP
Re: ਤੇਰੀ ਭੋਲੀ-ਭਾਲੀ ਸੂਰਤ ਨੇ,ਮੇਰੇ ਨਾਲ ਜੋ ਕਰੀ ਸ਼ੈ&#2596

super ji superb :wah :wah
 
Re: ਤੇਰੀ ਭੋਲੀ-ਭਾਲੀ ਸੂਰਤ ਨੇ,ਮੇਰੇ ਨਾਲ ਜੋ ਕਰੀ ਸ਼ੈ&#2596

ਦੋ ਪਾਲ ਜੇ ਮੇਰੇ ਨਾਲ ਹੱਸ ਲੈਂਦੀ, ਤੇਰਾ ਇਹ ਦੀਵਾਨਾ ਮਾਰ ਜਾਂਦਾ.........
kya baat hai awesome thx for share:wah
 
thanks for compliment ji
 
~¤Akash¤~

nice one
 
Top