ਮੁੰਡੇ ਅਕਸਰ ਆਉਦੇ ਛੱਤ ਉਪਰ ਸੋਹਣੇ ਚੰਨ ਕਰਕੇ ਜਾ ਜ&#2

~¤Akash¤~

Prime VIP
ਮੁੰਡੇ ਅਕਸਰ ਆਉਦੇ ਛੱਤ ਉਪਰ ਸੋਹਣੇ ਚੰਨ ਕਰਕੇ ਜਾ ਜਨਾਬ ਕਰਕੇ

ਚਿੱਤ ਲੱਗਦਾ ਨਾ ਬਗ ਵਿੱਚ ਭੌਰਿਆ ਦਾ ਤਿਤਲੀਆ ਜਾ ਗੁਲਾਬ ਕਰਕੇ

ਸੋਹਣੀ ਵਿੱਚ ਇਤਹਾਸਦੇ ਨਾਅ ਛੱਡ ਗਈ ਕੱਚੇ ਘੜੇ ਕਰਕੇ ਜਾ ਝਨਾਬ ਕਰਕੇ

"MaIn" ਉਜੜਿਆ ਏ, ਲੋਕੀ ਕਹਿੰਦੇ ਨੇ ਇੱਕ ਤੇਰੇ ਕਰਕੇ ਜਾ ਸ਼ਰਾਬ ਕਰਕੇ
 
preet_singh

a¯n¯i¯m¯a¯l¯_¯l¯o¯v¯e¯r¯
Re: ਮੁੰਡੇ ਅਕਸਰ ਆਉਦੇ ਛੱਤ ਉਪਰ ਸੋਹਣੇ ਚੰਨ ਕਰਕੇ ਜਾ &#2588

:talli :talli
 
Re: ਮੁੰਡੇ ਅਕਸਰ ਆਉਦੇ ਛੱਤ ਉਪਰ ਸੋਹਣੇ ਚੰਨ ਕਰਕੇ ਜਾ &#2588

awesome lines by the poet....."DEBI" ujadia e loki aakhde ne ni ikk tere karke jaa shraab karke.....
 
satbirdhillon

Well-known member
Re: ਮੁੰਡੇ ਅਕਸਰ ਆਉਦੇ ਛੱਤ ਉਪਰ ਸੋਹਣੇ ਚੰਨ ਕਰਕੇ ਜਾ &#2588

nice ones..
 
#m@nn#

The He4rt H4ck3r
Re: ਮੁੰਡੇ ਅਕਸਰ ਆਉਦੇ ਛੱਤ ਉਪਰ ਸੋਹਣੇ ਚੰਨ ਕਰਕੇ ਜਾ &#2588

gud...
 
Top