ਪੁੱਛਦੀ ਧੀ ਲਾਡਲੀ ਬਾਬਲ ਤੋਂ, ਮੈਨੂੰ ਮਾਰੇਂਗਾ ਤੇ &#2

ਪੁੱਛਦੀ ਧੀ ਲਾਡਲੀ ਬਾਬਲ ਤੋਂ, ਮੈਨੂੰ ਮਾਰੇਂਗਾ ਤੇ ਨਹੀਂ।
ਡੋਲੀ ਚਾੜ੍ਹਨ ਦੇ ਡਰ ਤੋਂ, ਸੂਲੀ ਚਾੜ੍ਹੇਗਾਂ ਤੇ ਨਹੀਂ।
ਪੁੱਤ ਹੋਇਆ ਜਵਾਨ ਤੂੰ ਸਭ ਨੂੰ ਹੁੱਬ-ਹੁੱਬ ਦੱਸਦਾ ਏਂ,
ਕੰਡਿਆਂ ਵਾਂਗੂੰ ਚੁੱਭਦੀ ਧੀ ਦੇ, ਫੁੱਲ ਤਾਰੇਂਗਾ ਤੇ ਨਹੀਂ।
ਪੁੱਤ ਦੀ ਲੋਹੜੀ ਪਾਉਣ ਲਈ, ਪੰਜਾਬ ਨੂੰ ਚੱਲਿਆ ਏਂ,
...... ਕਨੇਡਾ ਸੱਦਣ ਵਾਲੀ ਦੀ, ਲੋਹੜੀ ਪਾਵੇਂਗਾ ਕਿ ਨਹੀਂ।.
ਇੱਜ਼ਤ, ਲਿਆਕਤ ਤੇ ਸੁਹੱਪਣ, ਮੇਰੇ ਕੋਲ ਸਭ ਕੁੱਝ ਹੈ,
ਜੇ ਸਰਿਆ ਨਾ ਮੈਥੋਂ ਦਾਜ, ਤਾਂ ਮੈਨੂੰ ਸਾੜੇਂਗਾ ਤੇ ਨਹੀਂ।

_DSC4701Editflare-1.jpg

Re: ਪੁੱਛਦੀ ਧੀ ਲਾਡਲੀ ਬਾਬਲ ਤੋਂ, ਮੈਨੂੰ ਮਾਰੇਂਗਾ ਤੇ

ਬਹੁਸ ਸੋਹਣਾ ਜਸਵਾਲ ,,ਦਿਲ ਨੂੰ ਲਗ ਗਿਆਂ ਲਾਈਨਾ

ਪੁੱਤ ਹੋਇਆ ਜਵਾਨ ਤੂੰ ਸਭ ਨੂੰ ਹੁੱਬ-ਹੁੱਬ ਦੱਸਦਾ ਏਂ,
ਕੰਡਿਆਂ ਵਾਂਗੂੰ ਚੁੱਭਦੀ ਧੀ ਦੇ, ਫੁੱਲ ਤਾਰੇਂਗਾ ਤੇ ਨਹੀਂ।
 
Re: ਪੁੱਛਦੀ ਧੀ ਲਾਡਲੀ ਬਾਬਲ ਤੋਂ, ਮੈਨੂੰ ਮਾਰੇਂਗਾ ਤੇ

Thanks For Share
 
nakhroo

Member
Re: ਪੁੱਛਦੀ ਧੀ ਲਾਡਲੀ ਬਾਬਲ ਤੋਂ, ਮੈਨੂੰ ਮਾਰੇਂਗਾ ਤੇ

realy hart touching
 
*Sippu*

*FrOzEn TeARs*
Re: ਪੁੱਛਦੀ ਧੀ ਲਾਡਲੀ ਬਾਬਲ ਤੋਂ, ਮੈਨੂੰ ਮਾਰੇਂਗਾ ਤੇ

tfs!! wording gud ik dum
 
Re: ਪੁੱਛਦੀ ਧੀ ਲਾਡਲੀ ਬਾਬਲ ਤੋਂ, ਮੈਨੂੰ ਮਾਰੇਂਗਾ ਤੇ

ਪੁੱਛਦੀ ਧੀ ਲਾਡਲੀ ਬਾਬਲ ਤੋਂ, ਮੈਨੂੰ ਮਾਰੇਂਗਾ ਤੇ ਨਹੀਂ।
ਡੋਲੀ ਚਾੜ੍ਹਨ ਦੇ ਡਰ ਤੋਂ, ਸੂਲੀ ਚਾੜ੍ਹੇਗਾਂ ਤੇ ਨਹੀਂ।
ਪੁੱਤ ਹੋਇਆ ਜਵਾਨ ਤੂੰ ਸਭ ਨੂੰ ਹੁੱਬ-ਹੁੱਬ ਦੱਸਦਾ ਏਂ,
ਕੰਡਿਆਂ ਵਾਂਗੂੰ ਚੁੱਭਦੀ ਧੀ ਦੇ, ਫੁੱਲ ਤਾਰੇਂਗਾ ਤੇ ਨਹੀਂ।
ਪੁੱਤ ਦੀ ਲੋਹੜੀ ਪਾਉਣ ਲਈ, ਪੰਜਾਬ ਨੂੰ ਚੱਲਿਆ ਏਂ,
...... ਕਨੇਡਾ ਸੱਦਣ ਵਾਲੀ ਦੀ, ਲੋਹੜੀ ਪਾਵੇਂਗਾ ਕਿ ਨਹੀਂ।.
ਇੱਜ਼ਤ, ਲਿਆਕਤ ਤੇ ਸੁਹੱਪਣ, ਮੇਰੇ ਕੋਲ ਸਭ ਕੁੱਝ ਹੈ,
ਜੇ ਸਰਿਆ ਨਾ ਮੈਥੋਂ ਦਾਜ, ਤਾਂ ਮੈਨੂੰ ਸਾੜੇਂਗਾ ਤੇ ਨਹੀਂ।

I dont Know whether you have written this on your own or not.... but I like it veer bhut vdiyaa likheyaa hai ... thanks for sharing:wah
 
Re: ਪੁੱਛਦੀ ਧੀ ਲਾਡਲੀ ਬਾਬਲ ਤੋਂ, ਮੈਨੂੰ ਮਾਰੇਂਗਾ ਤੇ

^^ main ne likhiya vere
 
#m@nn#

The He4rt H4ck3r
Re: ਪੁੱਛਦੀ ਧੀ ਲਾਡਲੀ ਬਾਬਲ ਤੋਂ, ਮੈਨੂੰ ਮਾਰੇਂਗਾ ਤੇ

bahut bahut sohna likhya.....
 
riskyjatt

Risky Jatt
Re: ਪੁੱਛਦੀ ਧੀ ਲਾਡਲੀ ਬਾਬਲ ਤੋਂ, ਮੈਨੂੰ ਮਾਰੇਂਗਾ ਤੇ

boht wadiya , inj hi likda reh dosta
 
Top