ਇਹ ਲੋਕ ਛੋਟੀ ਜਿਹੀ ਜਿੰਦਗੀ ਵਿੱਚ ਕਈ ਵਾਰ ਬਦਲਦੇ ਵ&#2

ਇਹ ਲੋਕ ਛੋਟੀ ਜਿਹੀ ਜਿੰਦਗੀ ਵਿੱਚ ਕਈ ਵਾਰ ਬਦਲਦੇ ਵੇਖੇ ਮੈਂ ,
ਜਿਵੇ ਇੱਕੋ ਹੱਥ 'ਚ ਨਿੱਤ ਨਵੇਂ ਅਖਬਾਰ ਬਦਲਦੇ ਵੇਖੇ ਮੈਂ ,
ਸਭ ਰਿਸ਼ਤੇ ਨਾਤੇ ਪੈਸੇ ਦੇ ਜੇ ਪੈਸਾ ਹੈ ਤਾਂ ਰਿਸ਼ਤੇ ਨੇ ,
ਗਿਆ ਪੈਸਾ ਤੇ ਫਿਰ ਰਿਸ਼ਤਿਆਂ ਦੇ ਸੰਸਾਰ ਬਦਲਦੇ ਵੇਖੇ ਮੈਂ ,
ਜੋ ਕਹਿਣ ਦੁਨੀਆਂ ਛੱਡ ਦਿਆਂਗੇ ਪਰ "ravi" ਨੂੰ ਛੱਡ ਸਕਦੇ ਨਹੀ,
ਜਦ ਵਖ਼ਤ ਪਿਆ ਤਾਂ ਐਸੇ ਜਿਗਰੀ ਯਾਰ ਬਦਲਦੇ ਵੇਖੇ ਮੈਂ

deep kaur

Member
Re: ਇਹ ਲੋਕ ਛੋਟੀ ਜਿਹੀ ਜਿੰਦਗੀ ਵਿੱਚ ਕਈ ਵਾਰ ਬਦਲਦੇ &#2613

:wah:wor
 
deep kaur

Member
Re: ਇਹ ਲੋਕ ਛੋਟੀ ਜਿਹੀ ਜਿੰਦਗੀ ਵਿੱਚ ਕਈ ਵਾਰ ਬਦਲਦੇ &#2613

anybody knows how to put pic on this..profile pic
 
Re: ਇਹ ਲੋਕ ਛੋਟੀ ਜਿਹੀ ਜਿੰਦਗੀ ਵਿੱਚ ਕਈ ਵਾਰ ਬਦਲਦੇ &#2613

boht vadiya... sach keha.. siraaaaaa.....
 
Top