vijayender
Member
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵ. ਸ. ਬੇਅੰਤ ਸਿੰਘ ਦੀ ਹੱਤਿਆ ਮਾਮਲੇ 'ਚ ਸਜ਼ਾ ਪ੍ਰਾਪਤ ਬਲਵੰਤ ਸਿੰਘ ਰਾਜੋਆਣਾ ਨੂੰ ਲੈ ਕੇ ਪੰਜਾਬ 'ਚ ਸਮੁੱਚੀ ਸਿੱਖ ਜੱਥੇਬੰਦੀਆਂ ਇਕਮੁੱਠ ਹੋ ਗਈਆਂ ਹਨ। ਫਾਂਸੀ ਦੀ ਸਜ਼ਾ ਦੀ ਤਰੀਕ ਜਿਵੇਂ ਜਿਵੇਂ ਨੇੜੇ ਆ ਰਹੀ ਹੈ ਪੰਜਾਬ ਦੀ ਸਿਆਸਤ 'ਚ ਹੜਕੰਪ ਮਚਦਾ ਜਾ ਰਿਹਾ ਹੈ। ਸ੍ਰੀ ਅਕਾਲ ਤਖਤ ਸਾਹਿਬ ਵਲੋਂ ਹੁਕਮਨਾਮਾ ਜਾਰੀ ਹੋਣ ਤੋਂ ਬਾਅਦ ਅੱਜ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਨੂੰ ਸੰਬੋਧਿਤ ਕੀਤਾ।
Read full story:-http://www.jagbani.com/news/jagbani_72901/http://www.jagbani.c.../jagbani_72901/
Read full story:-http://www.jagbani.com/news/jagbani_72901/http://www.jagbani.c.../jagbani_72901/