ਸ਼੍ੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦਿਹਾੜੇ ਦੀ &#2

Jaswinder Singh Baidwan

Akhran da mureed
Staff member
ਪਹਿਲੇ ਪਾਤਸ਼ਾਹ ਧੰਨ ਧੰਨ ਸ਼੍ੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦਿਹਾੜੇ ਦੀ ਆਪ ਸਭ ਨੂੰ ਵਧਾਈ ਹੋਵੇ.. ਅਰਦਾਸ ਕਰਦੇ ਹਾਂ ਕਿ ਬਾਬਾ ਜੀ ਸਭ ਤੇ ਮੇਹਰ ਬਣਾਈ ਰੱਖਣ :)
@ Dhan guru nanak ji @
 
#Jatt On Hunt

47
Staff member
Re: ਸ਼੍ੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦਿਹਾੜੇ ਦੀ

:pr :pr ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਦੀਆ ਲੱਖ ਲੱਖ ਵਧਾਈਆ ਜੀ.. :pr :pr
 
Re: ਸ਼੍ੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦਿਹਾੜੇ ਦੀ

May the teachings of Guru Nank Dev Ji reflect goodness and compassion in you; and bring into your life, the glow of happiness & prosperity!
 
U

userid97899

Guest
Re: ਸ਼੍ੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦਿਹਾੜੇ ਦੀ

** ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਦੀਆ ਲੱਖ ਲੱਖ ਵਧਾਈਆ ਜੀ **
 
Gill 22

Elite
Re: ਸ਼੍ੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦਿਹਾੜੇ ਦੀ

ਪਹਿਲੇ ਪਾਤਸ਼ਾਹ ਧੰਨ ਧੰਨ ਸ਼੍ੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦਿਹਾੜੇ ਦੀ ਆਪ ਸਭ ਨੂੰ ਵਧਾਈ ਹੋਵੇ.. ਅਰਦਾਸ ਕਰਦੇ ਹਾਂ ਕਿ ਬਾਬਾ ਜੀ ਸਭ ਤੇ ਮੇਹਰ ਬਣਾਈ ਰੱਖਣ
 
JUGGY D

BACK TO BASIC
Re: ਸ਼੍ੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦਿਹਾੜੇ ਦੀ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤੇ ਸਮੂਹ ਸਾਧ ਸੰਗਤ ਜੀ ਨੂੰ ਲੱਖ ਲੱਖ ਵਧਾਈ ਹੋਵੇ ਜੀ....
 
Vishal.Sharma

Dard Bhara Dil
Re: ਸ਼੍ੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦਿਹਾੜੇ ਦੀ

'ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਦ ਜਗ ਚਾਨਣ ਹੋਆ ਧੰਨ ਧੰਨ ਸ਼੍ਰੀ ਗੂਰੁ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੀਆਂ ਦੇਸ਼ਾਂ ਪ੍ਰਦੇਸਾਂ ਵਿੱਚ ਵੱਸਦੇ ਪੰਜਾਬੀਆਂ ਅਤੇ ਸਮੂਹ ਲੋਕਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ'.... !!

Dhan Dhan Shri Guru Nanak Dev Ji
 
Re: ਸ਼੍ੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦਿਹਾੜੇ ਦੀ

Happy Gurpurb

Sri Guru Nanak Dev Ji De Parkash Divas Diyan Lakh Lakh Vadhyian Ji

May Waheguru G Bless You & Your Family With Lots Of Happiness.
153257-1.gif
 
Top