[MarJana]
Prime VIP
ਪੰਜਾਬੀ ਗਾਇਕ ਬੱਬੂ ਮਾਨ ਦੇ ਫੇਜ਼-10 ਸਥਿਤ ਦਫਤਰ 'ਤੇ ਕੁਝ ਨੌਜਵਾਨਾਂ ਨੇ ਦੋ ਰਾਤਾਂ ਪਥਰਾਅ ਕੀਤਾ। ਇਹ ਨੌਜਵਾਨ ਕੌਣ ਸਨ, ਇਸ ਬਾਰੇ ਪਤਾ ਨਹੀਂ ਲੱਗ ਸਕਿਆ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਕੁਝ ਨੌਜਵਾਨ ਬੱਬੂ ਮਾਨ ਦੇ ਦਫਤਰ ਦੇ ਪਿੱਛੇ ਬੈਠ ਕੇ ਸ਼ਰਾਬ ਪੀ ਰਹੇ ਸਨ।
ਇਸ ਤੋਂ ਬਾਅਦ ਇਹ ਨੌਜਵਾਨ ਦਫਤਰ ਦੇ ਸਾਹਮਣੇ ਆਏ ਅਤੇ ਫਿਰ ਗੱਡੀ ਦੇ ਸ਼ੀਸ਼ੇ ਭੰਨ ਦਿੱਤੇ। ਬੱਬੂ ਮਾਨ ਦੇ ਦਫਤਰ 'ਚ ਵੀ ਇਨ੍ਹਾਂ ਨੌਜਵਾਨਾਂ ਨੇ ਭੰਨਤੋੜ ਕੀਤੀ। ਦੋ ਦਿਨ ਬੀਤ ਜਾਣ ਦੇ ਬਾਵਜੂ ਵੀ ਪੁਲਸ ਨੇ ਤਾਂ ਇਸ ਮਾਮਲੇ ਸੰਬੰਧੀ ਕੋਈ ਸ਼ਿਕਾਇਤ ਦਰਜ ਕੀਤੀ ਅਤੇ ਨਾ ਹੀ ਨੌਜਵਾਨਾਂ ਬਾਰੇ ਪਤਾ ਲਗਾਉਣ ਦੀ ਕੋਈ ਕੋਸ਼ਿਸ਼ ਕਰ ਰਹੀ ਹੈ।