ਅਸੀ ਹਾਂ ਚਿਰਾਗ ਉਮੀਦਾ ਦੇ ਸਾਡੀ ਕਦੇ ਹਵਾ ਨਾਲ ਬਣਦ&#2

ਅਸੀ ਹਾਂ ਚਿਰਾਗ ਉਮੀਦਾ ਦੇ ਸਾਡੀ ਕਦੇ ਹਵਾ ਨਾਲ ਬਣਦੀ ਨਹੀ,

ਤੁਸੀ ਘੁੰਮਣ ਘੇਰੀ ਹੋ ਜਿਸ ਦੀ ਬੇੜੀ ਦੇ ਸਾਡੀ ਮਲਾਹ ਨਾਲ ਬਣਦੀ ਨਹੀ,

ਤੁਹਾਨੂੰ ਨੀਵੇ ਚੰਗੇ ਲੱਗਦੇ ਨਹੀ ਸਾਡੀ ਪਰ ਉੱਚਿਆ ਨਾਲ ਬਣਦੀ ਨਹੀ,

ਤੁਸੀ ਚਾਪਲੂਸੀਆ ਕਰ ਲੈਦੇ ਥੋਡੀ ਸ਼ਰਮ ਹਿਆ ਨਾਲ ਬਣਦੀ ਨਹੀ,

ਤੁਸੀ ਦੁੱਖ ਤੇ ਪੀੜਾ ਜੋ ਦਿੰਦੇ ਅਹਿਸਾਸ ਉਹਨਾ ਦਾ ਸਾਨੂੰ ਏ,
ਅਸੀ 100 ਮਰਜ਼ਾ ਤੋ ਰੋਗੀ ਆ ਸਾਡੀ ਕਿਸੇ ਦਵਾ ਨਾਲ ਬਣਦੀ ਨਹੀ,

ਅਸੀ ਅੰਦਰੋ ਬਾਹਰੋ ਇੱਕੋ ਜਿਹੇ "preet" ਤਾਂ ਕਾਫਰ ਅਖਵਓਣੇ ਆ,
ਤੁਸੀ ਜੀਹਦੇ ਨਾਅ ਤੇ ਲੁੱਟ ਦੇ ਹੋ ਸਾਡੀ ਓਸ ਖੁਦਾ ਨਾਲ ਬਣਦੀ ਨਹੀ:tear
 

aman sidhu

ਸਾਧਾਂ ਨੂ
Re: ਅਸੀ ਹਾਂ ਚਿਰਾਗ ਉਮੀਦਾ ਦੇ ਸਾਡੀ ਕਦੇ ਹਵਾ ਨਾਲ ਬਣ&#2598

nice 1 ..............
 

ALONE

VIP
Re: ਅਸੀ ਹਾਂ ਚਿਰਾਗ ਉਮੀਦਾ ਦੇ ਸਾਡੀ ਕਦੇ ਹਵਾ ਨਾਲ ਬਣ&#2598

awesome.
:)
 
Top