dhami_preet
Member
ਹਰ ਸ਼ਾਇਰੀ ਸੋਹਣੀ ਲਗਦੀ ਹੈ,
ਜਦ ਨਾਲ ਕਿਸੇ ਦਾ ਪਿਆਰ ਹੋਵੇ,
ਓਹਦਾ ਦਰਦ ਹਕੀਮ ਨਹੀਂ ਜਾਨ ਸਕਦਾ,
ਜਿਹੜਾ ਇਸ਼ਕ ਵਿੱਚ ਬਿਮਾਰ ਹੋਵੇ,
ਲੱਗੀ ਵਾਲੇ ਜਾ ਮਿਲ ਆਉਂਦੇ,
ਚਾਹੇ ਬੈਠਾ ਯਾਰ ਸਮੁੰਰਦੋਂ ਪਾਰ ਹੋਵੇ...
ਜਦ ਨਾਲ ਕਿਸੇ ਦਾ ਪਿਆਰ ਹੋਵੇ,
ਓਹਦਾ ਦਰਦ ਹਕੀਮ ਨਹੀਂ ਜਾਨ ਸਕਦਾ,
ਜਿਹੜਾ ਇਸ਼ਕ ਵਿੱਚ ਬਿਮਾਰ ਹੋਵੇ,
ਲੱਗੀ ਵਾਲੇ ਜਾ ਮਿਲ ਆਉਂਦੇ,
ਚਾਹੇ ਬੈਠਾ ਯਾਰ ਸਮੁੰਰਦੋਂ ਪਾਰ ਹੋਵੇ...