ਰੁੱਝੇ ਰਿਹੋ ਨਾ ਕਰਿਸਮਿਸ ਦੀਆਂ ਛੁੱਟੀਆਂ ਵਿੱਚ.
ਥੋੜੀ ਜਿਹੀ ਸਰਹੰਦ ਵੀ ਯਾਦ ਰੱਖਿਓ...।
ਛੋਟੇ ਲਾਲ ਤੇ ਦਾਦੀ ਨੂੰ ਭੁਲਿਓ ਨਾ.....
ਠੰਡੇ ਬੁਰਜ ਦੀ ਠੰਡ ਵੀ ਯਾਦ ਰੱਖਿਓ..।
ਰੰਗਾ ਵਿੱਚ ਬੇਸ਼ੱਕ ਦੀ ਰਿਹੋ ਰੰਗੇ.....
...ਕੁੱਝ ਇਤਹਾਸ ਦੇ ਰੰਗ ਵੀ ਯਾਦ ਰੱਖਿਓ..।
ਹਰ ਧਰਮ ਦੀ ਕਦਰ ਖੂਬ ਕਰਿਓ...
ਸਿੱਖੀ ਨਾਲ ਸਬੰਧ ਵੀ ਯਾਦ ਰੱਖਿਓ...