ਮਤਲਬ

[Gur-e]

Prime VIP
ਖੱਟਣਾ ਜੇ ਹੁੰਦਾ ਤੈਥੋਂ ਖੱਟ ਲਿਆ ਹੁੰਦਾ ਮੈਂ,
ਮਤਲਬ ਕੱਢ ਪਾਸਾ ਵੱਟ ਲਿਆ ਹੁੰਦਾ ਮੈਂ,
ਮੰਗ ਬੈਠਾ ਤੈਨੂੰ ਤੈਥੋਂ ਐਨਾ ਹੀ ਕਸੂਰ ਏ,
ਮਿਲ ਗਈ ਏਂ ਕੀ ਅੱਜ ਮਿਲ ਕੇ ਵੀ ਦੂਰ ਏਂ ..
 
Top