*Amrinder Hundal*
Hundal Hunterz
" ਦੋ ਅਮਲੀ ਬੇਠੇ ਹੁੰਦੇ " ਰੋਟੀ ਖਾ ਕੇ ਇਕ ਅਮਲੀ ਆਪਣੇ ਘਰ ਜਾਣ ਲਗਦਾ " ਤੇ ਮੀਹ ਬਹੁਤ ਤੇਜ਼ ਆ ਜਾਂਦਾ "
"
" ਦੂਜਾ ਅਮਲੀ ਕਹਿੰਦਾ ਬਾਹਰ ਮੀਹ ਬਹੁਤ ਤੇਜ਼ ਆਉਣ ਦਿਆ " ਤੂੰ ਅੱਜ ਮੇਰੇ ਘਰ ਹੀ ਸੋਜਾ "
" ਕਹਿੰਦਾ ਠੀਕ ਏ "
"
" ਅਮਲੀ ਬਿਸਤਰਾ ਵਿਸ਼ੋਣ ਕਮਰੇ ਵਿੱਚ ਚਲਾ ਜਾਂਦਾ " " ਅਧੇ ਘੰਟੇ ਬਾਅਦ ਅਮਲੀ ਬਿਸਤਰਾ ਵਿਸ਼ਾ ਕੇ ਥੱਲੇ " ਆਉਂਦਾ ਤੇ ਵੇਖਦਾ ਅਮਲੀ ਗਿੱਲਾ ਹੋਇਆ ਹੁੰਦਾ " " " ਕਹਿੰਦਾ ਸਾਲਿਆ ਤੂੰ ਗਿੱਲਾ ਕਿੱਦਾ ਹੋ ਗਿਆ ਏ "
"
" ਅਮਲੀ ਕਹਿੰਦਾ ਮੈ ਆਪਣੇ ਘਰ ਦੱਸਣ ਗਿਆਸੀ " ਮੈ ਆਪਣੇ ਦੋਸਤ ਵੱਲ ਸੋਣ ਲੱਗਾ " ਬਾਹਰ ਮੀਹ ਬਹੁਤ ਤੇਜ਼ ਵਾ " ਸਵੇਰੇ ਘਰ ਆਵਾ ਗਾ "