Jeeta Kaint
Jeeta Kaint @
♥....ਹਰ ਸਾਹ ਤੇ ਤੇਰਾ ਹੀ ਖਿਆਲ ਰਹਿੰਦਾ,
ਮੇਰੀਆਂ ਨਬਜਾਂ ਚ ਤੇਰਾ ਹੀ ਸਵਾਲ ਰਹਿੰਦਾ,
ਤੂੰ ਇੱਕ ਵਾਰ ਮੇਰੀਆਂ ਯਾਦਾਂ ਚ ਆ ਕੇ ਦੇਖ,
ਤੇਰੇ ਬਿਨਾਂ ਮੇਰਾ ਕੀ ਹਾਲ ਰਹਿੰਦਾ.♥
ਮੇਰੀਆਂ ਨਬਜਾਂ ਚ ਤੇਰਾ ਹੀ ਸਵਾਲ ਰਹਿੰਦਾ,
ਤੂੰ ਇੱਕ ਵਾਰ ਮੇਰੀਆਂ ਯਾਦਾਂ ਚ ਆ ਕੇ ਦੇਖ,
ਤੇਰੇ ਬਿਨਾਂ ਮੇਰਾ ਕੀ ਹਾਲ ਰਹਿੰਦਾ.♥