ਟਾਹਣੀ ਹੁੰਦੀ ਤਾਂ ਤੋੜ ਕੇ ਸੁੱਟ ਦਿੰਦੇ

preet inder

New member
"ਟਾਹਣੀ ਹੁੰਦੀ ਤਾਂ ਤੋੜ ਕੇ ਸੁੱਟ ਦਿੰਦੇ,ਤੁਸੀ ਯਾਦ 'ਚ ਸਮਾ ਗਏ ਕੀ ਕਰੀਏ....
ਰਿਸ਼ਤਾ ਦਿਲਾਂ ਦਾ ਹੁੰਦਾ ਤਾਂ ਵੱਖ ਗੱਲ ਸੀ,ਸਾਂਝ ਰੂਹਾਂ ਵਾਲੀ ਪਾ ਗਏ ਕੀ ਕਰੀਏ....ਅੱਜ ਫਿਰ ਲਿਆ ਕਿਸੇ ਨੇ ਨਾਮ ਤੇਰਾ,ਹੰਜੂ ਮੱਲੋ-ਮਲੀ ਸਾਡੇ ਆ ਗਏ ਕੀ ਕਰੀਏ..
 
Top