U
userid97899
Guest
ਖੁਸ਼ੀਆਂ ਭਾਂਵੇਂ ਨਿੱਕੀਆਂ ਨੇ
ਪਰ ਇਹ ਅਸੀਂ ਆਪ ਕਮਾਈਆਂ ਨੇ...!!
ਕਿੰਝ ਜੀਣਾ ਇਸ ਜੱਗ ਤੇ ਸੱਜਣਾ
ਇਹ ਅਕਲਾਂ ਸਾਨੂੰ ਠੋਕਰਾਂ ਖਾ ਕੇ ਆਈਆਂ ਨੇ...!
ਪਰ ਇਹ ਅਸੀਂ ਆਪ ਕਮਾਈਆਂ ਨੇ...!!
ਕਿੰਝ ਜੀਣਾ ਇਸ ਜੱਗ ਤੇ ਸੱਜਣਾ
ਇਹ ਅਕਲਾਂ ਸਾਨੂੰ ਠੋਕਰਾਂ ਖਾ ਕੇ ਆਈਆਂ ਨੇ...!
Writer : Unkown