ਔਖੇ ਵੇਲੇ ਛਡ ਜਾਵੇ ਜੋ ਦੋਸਤਾਂ ਨੂੰ

  • Thread starter userid97899
  • Start date
  • Replies 3
  • Views 682
U

userid97899

Guest
ਕਮੀਆਂ ਮੇਰੇ ਵਿੱਚ ਵੀ ਨੇ ,
ਪਰ ਮੈਂ ਬੇਈਮਾਨ ਨਹੀਂ,
ਮੈਂ ਸੱਭ ਨੂੰ ਆਪਣਾ ਬਣਾਉਦੀ ਹਾਂ,
ਕੋਈ ਸੋਚਦਾ ਨਫਾ ਨੁਕਸਾਨ ਨਹੀਂ,
ਸਾਨੂੰ ਤਿੱਖੇ ਤੀਰ ਕਹਿਨ ਦਾ ਕੀ ਫਾਈਦਾ
ਜਦ ਸਾਡੇ ਕੋਲ ਕਮਾਨ ਨਹੀਂ,
ਇੱਕ ਸ਼ੌਕ ਹੈਂ ਖਾਮੋਸ਼ੀ ਨਾਲ ਜੀਨ ਦਾ
ਕੋਈ ਮੇਰੇ ਵਿੱਚ ਗੁਮਾਨ ਨਹੀਂ,
ਛਡ ਜਾਵੇ ਔਖੇ ਵੇਲੇ ਜੋ ਦੋਸਤਾਂ ਨੂੰ
ਅਸੀਂ ਇਹੋ ਜਿਹੇ ਇਨਸਾਨ ਨਹੀਂ.​

Writer - Unkown
 
ਇੱਕ ਸ਼ੌਕ ਹੈਂ ਖਾਮੋਸ਼ੀ ਨਾਲ ਜੀਨ ਦਾ
ਕੋਈ ਮੇਰੇ ਵਿੱਚ ਗੁਮਾਨ ਨਹੀਂ,
 
Top