ਮੇਰੀ ਫਿਤਰਤ ਵਿੱਚ ਵਫ਼ਾ ਹੈ ,, ਮੇਰੇ ਤੌ ਬੇ-ਵਫਾਈ ਨਈ ਹੌਣੀ ,, ਮੈ ਕਿਸੇ ਦਾ ਪਿਆਰ ਖਰੀਦ ਨਈ ਸਕਦਾ ,, ਕਿਉਂਕਿ ਮੇਰੇ ਤੌ ਇੰਨੀ ਕਮਾਈ ਨਈ ਹੌਣੀ ,, writer ; unkown