ਕਦੇ ਜ਼ਖਮ ਹੋ ਜਾਂਦਾ ਸਮੁੰਦਰੋਂ ਡੂੰਗਾ ,

Jeeta Kaint

Jeeta Kaint @
ਕਦੇ ਜ਼ਖਮ ਹੋ ਜਾਂਦਾ ਸਮੁੰਦਰੋਂ ਡੂੰਗਾ ,
ਤੇ ਕਦੇ ਨਿੱਕੀ ਜੇਹੀ ਖੁਸ਼ੀ ਅੰਬਰੀਂ ਲਾ ਦਿੰਦੀ ,
ਕਿਸੇ ਦਾ ਬਣ ਜਾਂਦਾ ਸਾਥ ਜਨਮਾਂ ਦਾ ,
ਤੇ ਕਿਸੇ ਦੀ ਉਡੀਕ ਹੀ ਉਮਰ ਲੰਘਾ ਦਿੰਦੀ

writer :dn
 
Last edited by a moderator:
Top