ਮੈਂਨੂੰ ਹੋਰ ਨਾ ਅਜਮਾ ਯਾਰਾ


ਮੈਂਨੂੰ ਹੋਰ ਨਾ ਅਜਮਾ ਯਾਰਾ ਮੈਂ ਟੁੱਟ ਜਾਣਾ

ਤੇਰੀ ਯਾਦ ਵਿੱਚ ਲਿਖਦੇ-ਲਿਖਦੇ ਨੇ ਮੁੱਕ ਜਾਣਾ--•

ਹੁਣ ਤਾ ਮੈਂਨੂੰ ਦਿਲ ਤੇ ਵੀ ਭਰੋਸਾ ਨਹੀਂ ਲੱਗਦਾ--

ਇਹਨੇ ਵੀ ਤੈਂਨੂੰ ਯਾਦ ਕਰਦੇ ਨੇ ਰੁੱਕ ਜਾਣਾ !
--------------------------------------
Mainu Hor Na Azmaa Yaara Main Tutt Jaana
Teri Yaad Wich Likhde-Likhde Ne Mukk Jaana
Hun Taan Mainu Dil Te V Bharosa Nahi Lagda
Ehne V Tainu Yaad Karde Ne Rukk Jaana

Writer- Unknown
 
Top