Jeeta Kaint
Jeeta Kaint @
ਦੁਨੀਆਂ ਨਾਲ ਨਹੀਂ ਮਿਲਦੀ ਪਸੰਦ ਸਾਡੀ, ਅਸੀਂ ਵੱਖਰਾ ਪਸੰਦ ਕੁਝ ਕਰਦੇ ਹਾਂ__
ਓਏ ਰੰਗ ਰੂਪ ਸਭ ਰੱਬ ਦੀਆਂ ਦਾਤਾਂ ਨੇ, ਅਸੀਂ ਤਾਂ ਸਾਫ਼ ਦਿਲ ‘ਤੇ ਮਿੱਠੜੇ ਬੋਲਾਂ ਤੇ ਮਰਦੇ ਹਾਂ__