ਰੱਬਾ ਉਹਦੀ ਤਕਦੀਰ ਨਾਲ ਮੇਰੀ ਤਕਦੀਰ ਮਿਲਾ ਦੇ,

Jeeta Kaint

Jeeta Kaint @
ਰੱਬਾ ਉਹਦੀ ਤਕਦੀਰ ਨਾਲ ਮੇਰੀ ਤਕਦੀਰ ਮਿਲਾ ਦੇ,

ਮੇਰੇ ਹੱਥ ਵਿੱਚ ਤੂੰ ਉਹਦੀ ਲਕੀਰ ਬਣਾ ਦੇ,

ਮੈਂ ਰਹਾਂ ਜਾਂ ਨਾ ਰਹਾ ਉਹਦੇ ਕੋਲ,

ਬੱਸ ਉਹਦੇ ਦਿੱਲ ਵਿੱਚ ਮੇਰੀ ਤਸਵੀਰ ਬਣਾ ਦੇ...
 
Top