ਅਸੀਂ ਅੰਦਰੋਂ ਅੰਦਰੀਂ ਰੋਂਦੇ ਹਾਂ,

Jeeta Kaint

Jeeta Kaint @
ਅਸੀਂ ਅੰਦਰੋਂ ਅੰਦਰੀਂ ਰੋਂਦੇ ਹਾਂ,ਸਾਨੂੰ ਦਰਦ ਵਿਖਾਉਣ ਦੀ ਆਦਤ ਨਹੀਂ ____

ਜਿੰਦਗੀ ਇੱਕੋ ਸਹਾਰੇ ਕੱਟ ਲਾਂਗੇ,ਸਾਨੂੰ ਨਵੇਂ ਬਣਾਉਣ ਦੀ ਆਦਤ ਨਹੀਂ ____

ਅਸੀਂ ਰੂਹ ਦੀ ਯਾਰੀ ਲਾਉਂਦੇ ਹਾਂ,ਹੁਸਨਾ ਨੂੰ ਚਾਹੁਣ ਦੀ ਆਦਤ ਨਹੀਂ __
 
Top