ਲਾਲੀ ਅੱਖੀਆਂ ਦੀ / ਉਸਤਾਦ ਦਾਮਨ

→ ✰ Dead . UnP ✰ ←

→ Pendu ✰ ←
Staff member
ਇਹਨਾਂ ਆਜ਼ਾਦੀਆਂ ਹੱਥੋਂ ਬਰਬਾਦ ਯਾਰੋ
ਹੋਏ ਤੁਸੀਂ ਵੀ ਓ ਹੋਏ ਅਸੀਂ ਵੀ ਆਂ

ਲਾਲੀ ਅੱਖੀਆਂ ਦੀ ਪਈ ਦੱਸਦੀ ਏ
ਰੋਏ ਤੁਸੀਂ ਵੀ ਓ ਰੋਏ ਅਸੀਂ ਵੀ ਆਂ
 
Top