ਇਹਨਾਂ ਆਜ਼ਾਦੀਆਂ ਹੱਥੋਂ ਬਰਬਾਦ ਯਾਰੋ ਹੋਏ ਤੁਸੀਂ ਵੀ ਓ ਹੋਏ ਅਸੀਂ ਵੀ ਆਂ ਲਾਲੀ ਅੱਖੀਆਂ ਦੀ ਪਈ ਦੱਸਦੀ ਏ ਰੋਏ ਤੁਸੀਂ ਵੀ ਓ ਰੋਏ ਅਸੀਂ ਵੀ ਆਂ