ਕਦੇ ਪਿਆਰ ਚ ਮੇਰਾ ਵਿਸ਼ਵਾਸ ਹੌਇਆ ਕਰਦਾ ਸੀ,

Jeeta Kaint

Jeeta Kaint @
ਕਦੇ ਪਿਆਰ ਚ ਮੇਰਾ ਵਿਸ਼ਵਾਸ ਹੌਇਆ ਕਰਦਾ ਸੀ,
ਉਹ ਚਿਹਰਾ ਮੇਰੇ ਲਈ ਖਾਸ਼ ਹੌਇਆ ਕਰਦਾ ਸੀ,
ਰੁੱਕ ਜਾਂਦੀ ਸੀ ਮੇਰੇ ਦਿਲ ਦੀ ਧੜਕਣ
ਜੱਦ ਕਦੇ ਉਹ ਚਿਹਰਾ ਉਦਾਸ ਹੇਇਆ ਕਰਦਾ ਸੀ....
 
Top