ਉਹ ਹੰਝੂਆਂ ਦਾ ਮੁੱਲ ਕੀ ਪਾਊਗਾ, ਜਿਹਨਾ ਯਾਰ ਦਾ ਮੁੱਲ ਕਦੇ ਪਾਇਆ ਨਹੀ__ ਉਹ ਕੀ ਜਾਣਦੇ ਦੁੱਖ ਯਾਰੀ ਟੁੱਟੀ ਦਾ, ਜਿਹਨੇ ਯਾਰ ਕਦੀ ਦਿਲੋਂ ਬਨਾਇਆ ਈ ਨਹੀ__