ਕੌਣ ਕਿਸੇ ਨੂੰ ਦਿਲ 'ਚ ਜਗ੍ਹਾ ਦਿੰਦਾ ਹੈ,

Jeeta Kaint

Jeeta Kaint @
ਕੌਣ ਕਿਸੇ ਨੂੰ ਦਿਲ 'ਚ ਜਗ੍ਹਾ ਦਿੰਦਾ ਹੈ,

ਰੁੱਖ ਵੀ ਸੁੱਕੇ ਪੱਤੇ ਝਾੜ ਦਿੰਦਾ ਹੈ।

ਵਾਕਫ਼ ਹਾਂ ਅਸੀਂ ਦੁਨੀਆਂ ਦੇ ਰਿਵਾਜਾਂ ਤੋਂ,

ਮਤਲਬ ਨਿਕਲ ਜਾਵੇ ਤਾਂ ਹਰ ਕੋਈ ਠੁਕਰਾ ਦਿੰਦਾ ਹੈ.
 
Top