ਥਾਂ ਥਾਂ ਹੋਏ ਬਦਨਾਮ ਤੈਨੂੰ ਪਿਆਰ ਕਰਕੇ,

Jeeta Kaint

Jeeta Kaint @
ਥਾਂ ਥਾਂ ਹੋਏ ਬਦਨਾਮ ਤੈਨੂੰ ਪਿਆਰ ਕਰਕੇ,
ਰੋਗੀ ਉਮਰਾਂ ਦੇ ਹੋਏ ਅੱਖਾਂ ਚਾਰ ਕਰਕੇ..
.
ਲੋਕੀ ਬੋਲਦੇ ਨੇ ਬੋਲ, ਲਾਉਂਦੇ ਅੱਗ ਸੱਜਣਾਂ,
ਸਾਡਾ ਦਿਲ ਜਾਣਦੈ ਜਾਂ ਸਾਡਾ ਰੱਬ ਸੱਜਣਾ...
 
Top