ਕਿਵੇ ਦੱਸੀਏ ਕੇ ਕਿੰਨਾ ਤੈਨੂੰ ਪਿਆਰ ਕਰਦੇ ਹਾਂ

Jeeta Kaint

Jeeta Kaint @
ਕਿਵੇ ਦੱਸੀਏ ਕੇ ਕਿੰਨਾ ਤੈਨੂੰ ਪਿਆਰ ਕਰਦੇ ਹਾਂ
ਰਾਹਾਂ ਵਿੱਚ ਅੱਖਾ ਵਿਛਾ ਕੇ ਤੇਰਾ ਇਤਜ਼ਾਰ ਕਰਦੇ ਹਾਂ
ਦਿਨ ਵਿੱਚ ਜਿੰਨੀ ਵਾਰ ਧੜਕਦਾ ਹੈ ਦਿਲ
ਉਸ ਤੋ ਵੀ ਦੁੱਗਣੀ ਵਾਰ ਯਾਰਾ ਤੈਨੂੰ ਯਾਦ ਕਰਦੇ ਹਾਂ...
 
Top