ਕੋਲਕਾਤਾ- ਸਾਬਕਾ ਭਾਰਤੀ ਕਪਤਾਨ ਸੌਰਵ ਗਾਂਗੁਲੀ ਨੇ ਬੰਗਾਲ ਦੇ ਤੇਜ਼ ਗੇਂਦਬਾਜ਼ ਅਸ਼ੋਕ ਡਿੰਡਾ ਨੂੰ ਸਲਾਹ ਦਿੱਤੀ ਹੈ ਕਿ ਉਹ ਕੌਮੀ ਟੀਮ ਵਿਚ ਜਗ੍ਹਾ ਨਾ ਮਿਲਣ ਦੀ ਚਿੰਤਾ ਛੱਡ ਕੇ ਰੇਲਵੇ ਵਿਰੁੱਧ ਹੋਣ ਵਾਲੇ ਅਗਾਮੀ ਰਣਜੀ ਟਰਾਫੀ ਕੁਆਰਟਰ ਫਾਈਨਲ ਮੈਚ ਵਿਚ ਚੰਗਾ ਪ੍ਰਦਰਸਨ ਕਰਨ 'ਤੇ ਧਿਆਨ ਦੇਵੇ।
ਡਿੰਡਾ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਬੰਗਾਲ ਛੱਡਣਾ ਚਾਹੁੰਦਾ ਸੀ। ਇਸ 'ਤੇ ਪ੍ਰਤੀਕ੍ਰਿਆ ਦਿੰਦੇ ਹੋਏ ਗਾਂਗੁਲੀ ਨੇ ਕਿਹਾ ਕਿ ਡਿੰਡਾ ਨੂੰ ਆਪਣੇ ਪ੍ਰਦਰਸ਼ਨ 'ਤੇ ਧਿਆਨ ਦੇਣਾ ਚਾਹੀਦਾ ਹੈ। ਉਸਦਾ ਤੁਰੰਤ ਕੰਮ ਰਣਜੀ ਟਰਾਫੀ ਕੁਆਰਟਰ ਫਾਈਨਲ ਵਿਚ ਚੰਗਾ ਪ੍ਰਦਰਸ਼ਨ ਕਰਨਾ ਹੋਣਾ ਚਾਹੀਦਾ ਹੈ। ਜੇਕਰ ਉਹ ਚੰਗਾ ਪ੍ਰਦਰਸ਼ਨ ਕਰਦਾ ਹੈ ਤਾਂ ਉਸ ਨੂੰ ਰਸ਼ਟਰੀ ਟੀਮ ਵਿਚ ਵਾਪਸੀ ਦਾ ਮੌਕਾ ਮਿਲੇਗਾ।